08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 04-02-2026
ਫ਼ਾਜ਼ਿਲਕਾ, 3 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸੰਬੰਧ 'ਚ ਜੀ. ਟੀ. ਰੋਡ ਫ਼ਾਜ਼ਿਲਕਾ ਤੋਂ ਫ਼ਿਰੋਜ਼ਪੁਰ ਜਾ ਰਹੇ ਸਨ ਤਾਂ ਲਾਲੋ ਵਾਲੀ ਨੇੜੇ ਭਾਰਤ ਮਾਲਾ ਪੁਲ ਕੋਲ ਹਰਜਿੰਦਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਲਾਧੂਕਾ ਮੰਡੀ ਪੁਲ ਥੱਲੇ ਬੈਠਾ ਦਿਖਾਈ ਦਿੱਤਾ, ਜਿਸ ਨੂੰ ਹੌਲਦਾਰ ਨੇ ਸ਼ੱਕੀ ਦੀ ਬਿਨਾਅ 'ਤੇ ਕਾਬੂ ਕਰਕੇ ਉਸ ਕੋਲੋਂ ਇਕ ਲਾਈਟਰ, ਪੰਨੀ ਤੇ ਥੋੜ੍ਹਾ ਸੜਿਆਂ ਹੋਇਆ 10 ਰੁਪਏ ਦਾ ਨੋਟ ਮਿਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬੋਦੀ ਵਾਲਾ ਪੀਥਾ ਵਿਖੇ ਬਾਬਾ ਭੋਲਾ ਗਿਰੀ ਸਪੋਰਟਸ ਕਲੱਬ ਨੇ ਕਿ੍ਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਕੇਂਦਰੀ ਬਜਟ 'ਚ ਪੰਜਾਬ ਨੂੰ ਕੋਈ ਖ਼ਾਸ ਰਾਹਤ ਨਹੀਂ ਮਿਲੀ-ਬੀਬੀ ਰਜਿੰਦਰ ਕੌਰ
Ad Position 24