08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸ਼ੇਰਬਾਜ਼ ਅਭੁੰਨ ਬੀ. ਕੇ. ਯੂ. ਕਾਦੀਆਂ ਦੀ ਇਕਾਈ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 04-02-2026
ਫ਼ਾਜ਼ਿਲਕਾ, 3 ਫਰਵਰੀ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਅਭੁੰਨ ਅੰਦਰ ਯੂਨੀਅਨ ਦੀ ਇਕਾਈ ਦੀ ਸਥਾਪਨਾ ਕੀਤੀ ਗਈ | ਇਸ ਦੌਰਾਨ ਹੋਈ ਮੀਟਿੰਗ 'ਚ ਹਰਬੰਸ ਸਿੰਘ ਭੁੱਲਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਅਸ਼ੋਕ ਦਹੂਜਾ, ਉਪਿੰਦਰ ਸਿੰਘ ਉੱਜਲ ਮੀਤ ਪ੍ਰਧਾਨ, ਜੱਜ ਸਿੰਘ ਸਲਾਹਕਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਅਭੁੰਨ ਪਿੰਡ ਦੇ ਮੈਂਬਰਾਂ ਦੀ ਸਹਿਮਤੀ ਨਾਲ ਇਕਾਈ ਦਾ ਗਠਨ ਕਰਦਿਆਂ ਸ਼ੇਰਬਾਜ਼ ਸਿੰਘ ਸਾਬਕਾ ਸਰਪੰਚ ਨੂੰ ਪ੍ਰਧਾਨ ਬਣਾਇਆ ਗਿਆ | ਇਸ ਤੋਂ ਇਲਾਵਾ ਮਹਾਵੀਰ ਪ੍ਰਸਾਦ ਉਪ ਪ੍ਰਧਾਨ, ਰਾਜਵੀਰ ਸਿੰਘ ਖ਼ਜ਼ਾਨਚੀ, ਰਮੇਸ਼ ਕੁਮਾਰ ਸਲਾਹਕਾਰ, ਮਨਜਿੰਦਰ ਸਿੰਘ, ਅਰਮਾਨ ਦੀਪ ਸਿੰਘ, ਸਰਦੂਲ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਜੈ ਕੁਮਾਰ, ਸ਼ਿਵ ਕੁਮਾਰ, ਧਰਮਿੰਦਰ ਸਿੰਘ, ਜਸਕਰਨ ਸਿੰਘ, ਗੁਰਚਰਨ ਸਿੰਘ, ਕ੍ਰਿਸ਼ਨ ਲਾਲ, ਹੰਸਾ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ, ਰਮੇਸ਼ ਕੁਮਾਰ, ਜੱਗਪ੍ਰੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏਾਜਲਸ ਵਰਲਡ ਸਕੂਲ 'ਚ ਮਨਾਇਆ ਬੱਚਿਆਂ ਦਾ ਜਨਮ ਦਿਨ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਗਾਂਧੀ ਨਗਰ 'ਚ ਦੋ ਸਾਲਾਂ ਤੋਂ ਜਾਰੀ ਲਾਵਾਰਸ ਕੁੱਤੇ ਦਾ ਕਹਿਰ ਖ਼ਤਮ
Ad Position 24