08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਾਬਕਾ ਮੰਤਰੀ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖ਼ੁਸ਼ੀ 'ਚ ਅਕਾਲੀ ਆਗੂਆਂ ਨੇ ਵੰਡੇ ਲੱਡੂ

Ad Position 21
No active advertisement
ਅਜੀਤ ਡੈਸਕ 04-02-2026
ਫ਼ਾਜ਼ਿਲਕਾ, 3 ਫਰਵਰੀ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਸਥਾਨਕ ਅਕਾਲੀ ਆਗੂਆਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਚੌਕ ਘੰਟਾਘਰ ਵਿਖੇ ਲੱਡੂ ਵੰਡੇ | ਇਸ ਮੌਕੇ ਨਗਰ ਕੌਂਸਲ ਫ਼ਾਜ਼ਿਲਕਾ ਦੇ ਸਾਬਕਾ ਉਪ ਪ੍ਰਧਾਨ ਤੇ ਸਾਬਕਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਿੰਦਰ ਸਿੰਘ ਸਵੀ, ਹਲਕਾ ਇੰਚਾਰਜ ਸੰਪੂਰਨ ਸਿੰਘ ਬਹਿਕ ਖ਼ਾਸ, ਬਲਬੀਰ ਸਿੰਘ ਝੰਗੜ ਭੈਣੀ, ਤੇਜਵੰਤ ਸਿੰਘ ਟੀਟਾ ਲਾਧੂਕਾ, ਵਿਨੋਦ ਸ਼ਰਮਾ, ਅਰਵਿੰਦ ਸ਼ਰਮਾ ਆਦਿ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੈਮਲ ਵਾਲਾ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕਾਨਫ਼ਰੰਸ 22 ਫਰਵਰੀ ਨੂੰ -ਖ਼ਾਲਸਾ ਗੁਰਪ੍ਰੀਤ ਸਿੰਘ, ਖ਼ਾਲਸਾ ਗੁਰਵ... ਅਗਲੀ ਖ਼ਬਰ ਏਾਜਲਸ ਵਰਲਡ ਸਕੂਲ 'ਚ ਮਨਾਇਆ ਬੱਚਿਆਂ ਦਾ ਜਨਮ ਦਿਨ
Ad Position 24