15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਦੁਕਾਨ 'ਚੋਂ ਨਗਦੀ ਅਤੇ ਸਮਾਨ ਚੋਰੀ - ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-02-2026
ਜਲਾਲਾਬਾਦ, 4 ਫਰਵਰੀ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਦੁਕਾਨ 'ਚੋਂ ਨਗਦੀ ਅਤੇ ਸਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ ਲਖਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਵੰਤ ਸਿੰਘ ਪੁੱਤਰ ਜੀਤ ਸਿੰਘ ਵਾਸੀ ਸਵਾਹ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ 2,3 ਫਰਵਰੀ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀ ਉਸ ਦੀ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋ ਕੇ ਕੱਪੜੇ, ਪਰਸ, ਘੜੀਆਂ, ਸੈਂਟ, ਟੋਪੀਆਂ, ਐਨਕਾਂ ਤੇ 1 ਲੱਖ 25 ਹਜ਼ਾਰ ਰੁਪਏ ਨਗਦੀ, ਪੈੱਨ ਕਾਰਡ ਆਦਿ ਵਗ਼ੈਰਾ ਚੋਰੀ ਕਰਕੇ ਲੈ ਗਏ, ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਦੇ 11 ਸਕੂਲਾਂ ਨੂੰ ਕੌਮੀ ਪੱਧਰ 'ਤੇ ਗਰੀਨ ਸਕੂਲ ਵਜੋਂ ਮਿਲਿਆ ਐਵਾਰਡ ਅਗਲੀ ਖ਼ਬਰ ਟ੍ਰੈਫ਼ਿਕ ਇੰਚਾਰਜ ਦੀ ਸਖ਼ਤੀ-ਨਾਕਾਬੰਦੀ ਕਰਕੇ, ਬਿਨਾਂ ਨੰਬਰੀ ਮੋਟਰਸਾਈਕਲਾਂ 'ਤੇ ਕੀਤੇ ਚਲਾਨ
Ad Position 24