16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪੁਨਰ ਸੁਰਜੀਤ ਅਕਾਲੀ ਦਲ ਦੀ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 05-02-2026
ਫ਼ਾਜ਼ਿਲਕਾ, 4 ਫਰਵਰੀ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਇਕ ਮੀਟਿੰਗ 5 ਫਰਵਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਵੇਗੀ | ਜ਼ਿਲ੍ਹਾ ਅਕਾਲੀ ਜਥਾ ਦੇ ਪ੍ਰਧਾਨ ਗੁਰਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਦੁਪਹਿਰ 1 ਵਜੇ ਹੋਣ ਵਾਲੀ ਇਸ ਮੀਟਿੰਗ 'ਚ ਪਾਰਟੀ ਦੀਆਂ ਗਤੀਵਿਧੀਆਂ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਬੱਬਰ ਸਵੀਟ ਤੋਂ ਗਊਸ਼ਾਲਾ ਰੋਡ 31.55 ਲੱਖ ਅਤੇ ਡੈੱਡ ਹਾਊਸ ਰੋਡ 72 ਲੱਖ ਦੀ ਲਾਗਤ ਨਾਲ ਬਣਾਈ ਜਾਵੇਗੀ-ਵਿਧਾ... ਅਗਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਲਈ ਦਿੱਤਾ ਰਾਸ਼ਨ
Ad Position 24