26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਹੈਰੋਇਨ ਸਮੇਤ ਅÏਰਤ ਕਾਬੂ

Ad Position 21
No active advertisement
ਅਜੀਤ ਡੈਸਕ 07-02-2026
ਜਲਾਲਾਬਾਦ, 6 ਫਰਵਰੀ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ 2 ਗਰਾਮ ਹੈਰੋਇਨ ਸਮੇਤ ਇਕ ਅÏਰਤ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੌਜ਼ੇ ਵਾਲਾ ਪੁੱਜੀ ਤਾਂ ਗੁਰਮੇਜ ਕੌਰ ਪਤਨੀ ਸੋਨਾ ਸਿੰਘ ਵਾਸੀ ਸੁਖੇਰਾ ਬੋਦਲਾ ਪੈਦਲ ਆਉਂਦੀ ਦਿਖਾਈ ਦਿੱਤੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੀ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਅਬੋਹਰ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਅਗਲੀ ਖ਼ਬਰ ਹਮਲਾ ਕਰਕੇ ਨਕਦੀ ਤੇ ਮੋਬਾਈਲ ਫ਼ੋਨ ਖੋਹਣ ਵਾਲੇ 6 ਖ਼ਿਲਾਫ਼ ਮਾਮਲਾ ਦਰਜ
Ad Position 24