27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 07-02-2026
ਅਬੋਹਰ, 6 ਫਰਵਰੀ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਬੀਰਬਲ ਸਿੰਘ 'ਤੇ ਪੁਲਿਸ ਪਾਰਟੀ ਵਲੋਂ ਕਰਨ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਦਲਮੀਰ ਖੇੜਾ ਨੂੰ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਵਲੋਂ ਕਰਨ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਰਵਨੀਤ ਬਿੱਟੂ ਨੇ ਸਿਆਸੀ ਲਾਹਾ ਲੈਣ ਲਈ ਕਾਂਗਰਸ ਪਾਰਟੀ ਤੇ ਪਰਿਵਾਰ ਨੂੰ ਦਿੱਤਾ ਧੋਖਾ-ਡਾ. ਰਿਣਵਾ ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24