13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਘਰ 'ਚੋਂ ਚੋਰੀ ਕਰਨ ਵਾਲੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-02-2026
ਜਲਾਲਾਬਾਦ, 21 ਫਰਵਰੀ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਇਕ ਘਰ 'ਚੋਂ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਗਨ ਸਿੰਘ ਪੁੱਤਰ ਚੰਦ ਸਿੰਘ ਵਾਸੀ ਚੱਕ ਟਾਹਲੀ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਘਰ ਵਿਚ ਚੋਰੀ ਦੀ ਵਾਰਦਾਤ ਹੋਈ ਹੈ | ਪੁਲਿਸ ਨੇ ਸ਼ਗਨ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭੀਮਸੈਨ ਸ਼ਰਮਾ ਨੂੰ ਮਿਲਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਰਤਨ ਸਨਮਾਨ ਅਗਲੀ ਖ਼ਬਰ ਸਰਕਾਰੀ ਲੜਕੀਆਂ ਦੇ ਸਕੂਲ ਦੇ ਬਾਹਰ ਡੀ. ਐੱਸ. ਪੀ. ਵਲੋਂ ਨਾਕੇਬੰਦੀ <br/>
Ad Position 24