14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪ੍ਰੈਗਾਬਾਲੀਨ ਕੈਪਸੂਲਾਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 22-02-2026

ਜਲਾਲਾਬਾਦ, 21 ਫਰਵਰੀ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਪ੍ਰੈਗਾਬਾਲੀਨ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਂਚ ਅਧਿਕਾਰੀ ਹੌਲਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਦਾਣਾ ਮੰਡੀ 'ਚ ਗਸ਼ਤ ਦੌਰਾਨ ਸੂਜਲ ਉਰਫ਼ ਗਗਨ ਪੁੱਤਰ ਸੋਹਣ ਲਾਲ ਵਾਸੀ ਹਾਈ ਸਕੂਲ ਬਸਤੀ, ਜਲਾਲਾਬਾਦ ਨੂੰ ਸ਼ੱਕੀ ਹਾਲਤ ਵਿਚ ਰੋਕਿਆ ਗਿਆ | ਜਿਸ ਦੇ ਲਿਫ਼ਾਫ਼ੇ 'ਚੋਂ 10 ਪਤੇ (ਕੁੱਲ 100 ਕੈਪਸੂਲ) ਪ੍ਰੈਗਾਬਾਲੀਨ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੀਆਂ ਸਰਕਾਰੀ ਤਾਰਾਂ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਭੀਮਸੈਨ ਸ਼ਰਮਾ ਨੂੰ ਮਿਲਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਰਤਨ ਸਨਮਾਨ
Ad Position 24