10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

Ad Position 21
No active advertisement
ਅਜੀਤ ਡੈਸਕ 25-02-2026

ਜਲਾਲਾਬਾਦ, 24 ਫਰਵਰੀ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਲਖਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਗੁਰਮੇਜ ਸਿੰਘ ਉਰਫ਼ ਗੇਜਾ ਪੁੱਤਰ ਗੁਰਦੇਵ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ | ਪੁਲਿਸ ਨੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰ ਲਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਦੀ ਵਿਸ਼ੇਸ਼ ਪਹਿਲ, ਮਾਤਰੀ ਮੌਤ ਦਰ ਘਟਾਉਣ ਲਈ ਸਿਵਲ ਸਰਜਨ ਵਲੋਂ 'ਸੁਚੇਤ ਰਣਨੀਤੀ' ਤ... ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਦਾ ਵਿਅਕਤੀ ਕਾਬੂ
Ad Position 24