16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

5 ਗਰਾਮ ਹੈਰੋਇਨ ਸਣੇ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 26-02-2026

ਜਲਾਲਾਬਾਦ, 25 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵੱਲੋਂ 5 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਐੱਚ.ਸੀ. ਸ਼ਾਮ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਥਾਣਾ ਏਰੀਏ ਵਿਚ ਮੌਜੂਦ ਸੀ ਅਤੇ ਪੁਲ ਨਹਿਰ ਸੁਖੇਰਾ ਬੋਦਲਾ ਦੀ ਤਰਫ਼ੋਂ ਇਕ ਆਦਮੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਿਆ ਤਾਂ ਪੁਲਿਸ ਪਾਰਟੀ ਨੇ ਉਸ ਨੰੂ ਕਾਬੂ ਕਰਕੇ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਪਾਸੋਂ 5 ਗਰਾਮ ਹੈਰੋਇਨ ਬਰਾਮਦ ਹੋਈ ਹੈ | ਪੁਲਿਸ ਨੇ ਹੈਰੋਇਨ ਸਣੇ ਰਣਜੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕੋਟੂ ਫੰਗੀਆਂ ਨੂੰ ਕਾਬੂ ਕਰਕੇ ਥਾਣਾ ਸਦਰ ਜਲਾਲਾਬਾਦ ਵਿਖੇ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸੰਦੀਪ ਕੰਬੋਜ ਚਿਮਨੇ ਵਾਲਾ ਬੀ.ਸੀ. ਵਿੰਗ 'ਆਪ' ਹਲਕਾ ਜਲਾਲਾਬਾਦ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਵਿਖੇ 'ਗਰੀਨ ਪੈਡਾਗੋਜੀ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ <br/>
Ad Position 24