16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮੈਡੀਕਲ ਪ੍ਰੈਕਟੀਸ਼ਨਰ ਪੰਜਾਬ ਬਰਾਂਚ ਫ਼ਾਜ਼ਿਲਕਾ ਦੀ ਮੀਟਿੰਗ <br/>

Ad Position 21
No active advertisement
ਫ਼ਾਜ਼ਿਲਕਾ ਹੋਈ ਮੀਟਿੰਗ ਵਿਚ ਭਾਗ ਲੈਂਦੇ ਹੋਏ ਮੈਡੀਕਲ ਪ੍ਰੈਕਟੀਸ਼ਨਰ | ਅਜੀਤ ਤਸਵੀਰ <br/> 26-02-2026
ਫ਼ਾਜ਼ਿਲਕਾ, 25 ਫਰਵਰੀ (ਅਮਰਜੀਤ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰ ਪੰਜਾਬ ਬਰਾਂਚ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਸਥਾਨਕ ਸੁੰਦਰ ਆਸ਼ਰਮ ਵਿਖੇ ਹੋਈ ਜਿਸ ਵਿਚ ਕਰੀਬ 46 ਮੈਡੀਕਲ ਪ੍ਰੈਕਟੀਸ਼ਨਰਾਂ ਨੇ ਹਿੱਸਾ ਲਿਆ | ਇਸ ਮੀਟਿੰਗ ਵਿਚ ਰਾਜ ਕੁਮਾਰ ਜੋਸਨ, ਹਰਮੇਸ਼ ਕੁਮਾਰ, ਓਮ ਪ੍ਰਕਾਸ਼, ਜਸਕਰਨ ਸਿੰਘ, ਤੇਜਿੰਦਰ ਸਿੰਘ, ਵਿਜੈ ਕੁਮਾਰ, ਰੌਸ਼ਨ ਲਾਲ, ਸੰਦੀਪ ਕੰਬੋਜ, ਮਦਨ ਲਾਲ ਆਦਿ ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਉਨ੍ਹਾਂ ਨੂੰ ਝੋਲਾ ਛਾਪ ਡਾਕਟਰ ਕਹਿ ਕੇ ਉਨ੍ਹਾਂ ਦਾ ਕੰਮ ਬੰਦ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਉਹ ਪੇਂਡੂ ਅਤੇ ਸ਼ਹਿਰੀ ਖੇਤਰਾਂ ਅੰਦਰ 85 ਪ੍ਰਤੀਸ਼ਤ ਤੋਂ ਵੱਧ ਗ਼ਰੀਬ ਪਰਿਵਾਰਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਹੇ ਹਨ | ਉਨ੍ਹਾਂ ਸਮੂਹ ਸਾਥੀਆਂ ਨੂੰ ਇੱਕਜੁੱਟ ਹੋਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਹਾਦਸਾਗ੍ਰਸਤ ਹੋਣ ਨਾਲ ਪਤੀ-ਪਤਨੀ ਕੰਡਿਆਲੀਆਂ ਤਾਰਾਂ ਦੀ ਲਪੇਟ 'ਚ ਆਏ, ਮਹਿਲਾ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24