23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਏ.ਐੱਸ.ਆਈ. ਗੁਰਦੀਪ ਸਿੰਘ ਪੱਟੀ ਸਦੀਕ ਚੌਕੀ ਇੰਚਾਰਜ ਨਿਯੁਕਤ <br/>

Ad Position 21
No active advertisement
ਚੌਕੀ ਪੱਟੀ ਸਦੀਕ ਇੰਚਾਰਜ ਨਿਯੁਕਤ ਹੋਣ 'ਤੇ ਗੁਰਦੀਪ ਸਿੰਘ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਾਥੀ ਮੁਲਾਜ਼ਮ | ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ <br/> 27-02-2026
ਅਬੋਹਰ, 26 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ 'ਚ ਚੰਗੀਆਂ ਸੇਵਾਵਾਂ ਦੇ ਰਹੇ ਏ. ਐੱਸ. ਆਈ. ਗੁਰਦੀਪ ਸਿੰਘ ਨੂੰ ਪੱਟੀ ਸਦੀਕ ਵਿਚ ਚੌਕੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਗੁਰਦੀਪ ਸਿੰਘ ਨੂੰ ਚੌਕੀ ਇੰਚਾਰਜ ਨਿਯੁਕਤ ਹੋਣ 'ਤੇ ਸਮੂਹ ਸਟਾਫ਼ ਵਲੋਂ ਵਧਾਈਆਂ ਦਿੱਤੀਆਂ ਗਈਆਂ | ਇਸ ਦੌਰਾਨ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਇਲਾਕੇ 'ਚ ਸ਼ਰਾਰਤੀ ਅਨਸਰਾਂ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਇਲਾਕੇ ਵਿਚ ਅਪਰਾਧ ਨੂੰ ਠੱਲ੍ਹ ਪਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਗਾਂਧੀ ਨਗਰ 'ਚ 6 ਘਰਾਂ ਦੇ ਏ.ਸੀ. ਦਾ ਸਾਮਾਨ ਚੋਰੀ <br/> ਅਗਲੀ ਖ਼ਬਰ ਘੜੁੰਮੀ ਵਿਖੇ ਕਿਸਾਨਾਂ 'ਤੇ ਮਜ਼ਦੂਰਾਂ ਦੀ ਮੀਟਿੰਗ, 10 ਮਾਰਚ ਦੀ ਬਰਨਾਲਾ ਮਹਾਂ-ਪੰਚਾਇਤ ਲਈ ਸ਼ਮੂਲੀਅਤ ਦਾ ਐਲਾਨ <br/...
Ad Position 24