23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 27-02-2026

ਫ਼ਾਜ਼ਿਲਕਾ, 26 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਜਾਂਚ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਲਿੰਕ ਰੋਡ ਪਰ ਚੌਕ ਜੂਸ ਵਾਲੀ ਫ਼ੈਕਟਰੀ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ | ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ, ਜਿਸ ਦੀ ਪਹਿਚਾਣ ਲਾਭ ਸਿੰਘ ਉਰਫ਼ ਬੰਟੀ ਪੁੱਤਰ ਜੀਤ ਸਿੰਘ ਵਾਸੀ ਮੁਹੱਲਾ ਬਿਜਲੀ ਘਰ ਡੱਬਵਾਲੀ ਕਲਾ ਰੋਡ ਅਰਨੀਵਾਲਾ ਵਜੋਂ ਹੋਈ ਹੈ | ਤਲਾਸ਼ੀ ਦੌਰਾਨ ਉਸ ਕੋਲੋਂ 15 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਪਾਰੀਆਂ ਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਤਰਜੀਹੀ ਤੌਰ 'ਤੇ ਸੁਲਝਾਉਣ ਲਈ ਵਚਨਬੱਧ-ਵਿਧਾਇਕ ਸਵਨਾ <br... ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ
Ad Position 24