28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਇਲਾਕੇ 'ਚ ਸਿੱਖਿਆ ਦਾ ਚਾਨਣ ਮੁਨਾਰਾ ਸਾਬਤ ਹੋ ਰਿਹਾ ਰਾਮਸਰਾ ਦਾ ਐਮੀਨੈਂਸ ਸਕੂਲ-ਧਾਲੀਵਾਲ <br/>

Ad Position 21
No active advertisement
ਸਕੂਲਾਂ ਦੇ ਦੌਰੇ ਦੌਰਾਨ ਐਮੀਨੈਂਸ ਸਕੂਲ ਰਾਮਸਰਾਂ ਦੀ ਵਿਜ਼ਟ ਕਰਦੇ ਹੋਏ ਦਵਿੰਦਰ ਸਿੰਘ ਧਾਲੀਵਾਲ | ਤਸਵੀਰ : ਜਸਮੇਲ ਸਿੰਘ ਢਿੱਲੋਂ <br/> 28-02-2026
ਬੱਲੂਆਣਾ, 27 ਫਰਵਰੀ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਰਾਮਸਰਾ ਦਾ ਐਮੀਨੈਂਸ ਸਕੂਲ ਇਲਾਕੇ ਦੇ ਵਿਦਿਆਰਥੀਆਂ ਲਈ ਸਿੱਖਿਆ ਦਾ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਬੱਲੂਆਣਾ ਦੇ ਐਜੂਕੇਸ਼ਨ ਕੋਆਰਡੀਨੇਟਰ ਦਵਿੰਦਰ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਉਹ ਪਿਛਲੇ 15 ਦਿਨਾਂ ਤੋਂ ਹਲਕੇ ਦੇ ਸਮੂਹ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਬਣਾਇਆ ਗਿਆ ਐਮੀਨੈਂਸ ਸਕੂਲ ਇਕ ਸਮਾਰਟ ਸਕੂਲ ਹੈ |

Ad Position 22
No active advertisement
ਪਿਛਲੀ ਖ਼ਬਰ ਅਰਵਿੰਦ ਕੇਜਰੀਵਾਲ ਨੇ ਸਾਡੇ ਵਰਗੇ ਆਮ ਘਰਾਂ ਦੇ ਨੌਜਵਾਨਾਂ ਨੂੰ ਰਾਜਨੀਤੀ ਕਰਨੀ ਸਿਖਾਈ-ਵਿਧਾਇਕ ਗੋਲਡੀ ਕੰਬੋਜ <br/> ਅਗਲੀ ਖ਼ਬਰ ਪੰਜਾਬ 'ਚੋਂ ਨਸ਼ਿਆਂ ਤੇ ਹੋਰ ਸਮੱਸਿਆਵਾਂ ਦੇ ਖ਼ਾਤਮੇ ਲਈ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਸਰਕਾਰ ਜ਼ਰੂਰੀ-ਆਗੂ <br...
Ad Position 24