ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਦੀ ਰੁਕੀ ਹੋਈ ਸਕਾਲਰਸ਼ਿਪ ਜਾਰੀ ਕਰਵਾਉਣ ਲਈ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ <br/>
ਫ਼ਾਜ਼ਿਲਕਾ ਦੇ ਐਮ.ਆਰ. ਸਰਕਾਰੀ ਕਾਲਜ ਵਿਖੇ ਰੁਕੀ ਹੋਈ ਸਕਾਲਰਸ਼ਿਪ ਦੇ ਵਿਰੋਧ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ | ਅਜੀਤ ਤਸਵੀਰ
<br/>
28-02-2026