28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸ੍ਰੀ ਗੀਤਾ ਭਵਨ ਮੰਦਰ ਵਿਖੇ ਰਾਸ਼ਨ ਵੰਡ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 28-02-2026

ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਖੇ ਮਹੀਨਾਵਾਰ ਰਾਸ਼ਨ ਵੰਡ ਸਮਾਗਮ 1 ਮਾਰਚ ਨੂੰ ਹੋਵੇਗਾ | ਇਸ ਸੰਬੰਧੀ ਮੰਦਰ ਦੇ ਉਪ-ਪ੍ਰਧਾਨ ਅਸ਼ਵਨੀ ਕੁਮਾਰ ਕੁੱਕੜ ਨੇ ਦੱਸਿਆ ਕਿ ਰਾਸ਼ਨ ਵੰਡ ਸਮਾਗਮ ਦੇ ਮੁੱਖ ਮਹਿਮਾਨ ਦੇਸ ਰਾਜ ਧੂੜੀਆ ਪਰਿਵਾਰ ਹੋਣਗੇ | ਇਹ ਰਾਸ਼ਨ ਮੰਦਰ ਨਾਲ ਜੁੜੇ 131 ਵਿਧਵਾ, ਲੋੜਵੰਦ, ਬੇਸਹਾਰਾ ਤੇ ਅਨਾਥ ਪਰਿਵਾਰਾਂ ਨੂੰ ਵੰਡਿਆ ਜਾਵੇਗਾ | ਇਹ ਪ੍ਰੋਗਰਾਮ ਪ੍ਰਧਾਨ ਸੁਰਿੰਦਰ ਕੁਮਾਰ ਅਹੂਜਾ ਦੀ ਪ੍ਰਧਾਨਗੀ ਹੇਠ ਸਮਾਪਤ ਹੋਵੇਗਾ | ਰਾਸ਼ਨ ਵੰਡਣ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਪਿੰਡ ਕਿੱਕਰ ਵਾਲਾ ਰੂਪਾ ਵਿਖੇ ਜਲ ਅਰਪਣ ਦਿਵਸ ਦਾ ਆਯੋਜਨ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ
Ad Position 24