26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 03-03-2026
ਫਿਰੋਜ਼ਪੁਰ, 2 ਮਾਰਚ(ਸੁਖਵਿੰਦਰ ਸਿੰਘ)-ਪੁਲਿਸ ਨੇ ਇੱਕ ਵਿਅਕਤੀ ਨੂੰ 4.42 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕੀਤਾ | ਸਿਟੀ ਥਾਣਾ ਦੇ ਹੌਲਦਾਰ ਜਗਤਾਰ ਸਿੰਘ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਬਲਕਾਰ ਸਿੰਘ ਪੁੱਤਰ ਮੇਜਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੈਨਾਲ ਕਾਲੋਨੀ ਥਾਣਾ ਸਦਰ ਫਿਰੋਜ਼ਪੁਰ ਹਾਲ ਵਾਸੀ ਬਸਤੀ ਸ਼ੇਖ਼ਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਉਸ ਕੋਲੋਂ 4.42 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਨੂੰ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿੱਚ ਮਾਮਲਾ ਦਰਜ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ ਏਕਤਾ ਮਝੈਲ ਦੀ 10 ਮਾਰਚ ਨੂੰ ਹੋਵੇਗੀ ਹੰਗਾਮੀ ਬੈਠਕ-ਫੁੱਲਰਵਨ ਅਗਲੀ ਖ਼ਬਰ ਟੈੱਟ ਦੀ ਸ਼ਰਤ ਲਗਾਉਣ ਖ਼ਿਲਾਫ਼ ਅਧਿਆਪਕਾਂ ਵਲੋਂ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ •ਵਿਧਾਨ ਸਭ...
Ad Position 24