28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੈਰੋਇਨ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 06-03-2026

ਜਲਾਲਾਬਾਦ, 5 ਮਾਰਚ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਫ਼ਾਜ਼ਿਲਕਾ ਦੀ ਟੀਮ ਨੇ ਟੀ-ਪੁਆਇੰਟ ਸ਼ਮਸ਼ਦੀਨ ਚਿਸ਼ਤੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਸ਼ੱਕ ਦੀ ਬਿਨਾ 'ਤੇ ਇਕ ਮੋਟਰਸਾਈਕਲ ਰੋਕਿਆ | ਜਿਸ 'ਤੇ 2 ਵਿਅਕਤੀ ਸਵਾਰ ਸਨ | ਜਿਨ੍ਹਾਂ ਦੀ ਤਲਾਸ਼ੀ ਕਰਨ 'ਤੇ 305 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਸੁਖਚੈਨ ਸਿੰਘ ਉਰਫ਼ ਸੁਖ ਪੁੱਤਰ ਚਿਮਨ ਸਿੰਘ ਵਾਸੀ ਛਾਂਗਾ ਰਾਏ ਹਿਠਾੜ ਅਤੇ ਗੁਰਚਰਨ ਸਿੰਘ ਉਰਫ਼ ਕਾਲਾ ਪੁੱਤਰ ਜਰਨੈਲ ਸਿੰਘ ਵਾਸੀ ਬਲੇਲ ਕੇ ਕਾਮਲ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੇ ਕਾਨੂੰਨ ਨੂੰ ਸ਼ਿੱਕੇ ਟੰਗ ਕੇ ਦੋ ਪਹੀਆ ਵਾਹਨਾਂ ਤੇ ਸਵਾਰ ਹੋ ਕੇ ਬਾਜ਼ਾਰ 'ਚ ਕੀਤੀ ਹੁੱਲੜਬਾਜ਼ੀ ਅਗਲੀ ਖ਼ਬਰ ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਫ਼ਾਜ਼ਿਲਕਾ ਚੁੰਗੀ 'ਤੇ ਹਾਈਟੈੱਕ ਨਾਕੇ ਦੀ ਕੀਤੀ ਜਾਂਚ
Ad Position 24