15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 08-03-2026
ਅਬੋਹਰ, 7 ਮਾਰਚ (ਸੁਖਜੀਤ ਸਿੰਘ ਬਰਾੜ)- ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਮਨਜਿੰਦਰ ਸਿੰਘ 'ਤੇ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਸਥਾਨਕ ਅਨਾਜ ਮੰਡੀ ਨੇੜਿਓਾ ਮਨਪ੍ਰੀਤ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਅਮਰਪੁਰਾ ਨੂੰ 200 ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਨਗਰ ਥਾਣਾ ਇਕ ਦੀ ਪੁਲਿਸ ਵਲੋਂ ਮਨਪ੍ਰੀਤ ਸਿੰਘ ਖ਼ਿਲਾਫ਼ ਮੁਕੱਦਮਾ ਨੰਬਰ 65 ਦਰਜ ਕਰ ਉਸ ਨੂੰ ਬਰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਧੋਖਾਧੜੀ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ
Ad Position 24