15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬੱਲੂਆਣਾ 'ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅੱਜ <br/>

Ad Position 21
No active advertisement
ਅਜੀਤ ਡੈਸਕ 08-03-2026
ਬੱਲੂਆਣਾ, 7 ਮਾਰਚ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਬੱਲੂਆਣਾ ਵਿਖੇ ਸ਼ਹੀਦ ਊਧਮ ਵੈੱਲਫੇਅਰ ਸੁਸਾਇਟੀ ਰਜਿ.ਪੰਜਾਬ ਦੇ ਸਹਿਯੋਗ ਨਾਲ ਅੱਜ 8 ਮਾਰਚ ਦਿਨ ਐਤਵਾਰ ਨੂੰ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਵਿਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਸ਼ਿਰਕਤ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਦੇ ਪੰਜਾਬ ਪ੍ਰਧਾਨ ਅਤੇ ਬੱਲੂਆਣਾ ਦੇ ਮੌਜੂਦਾ ਸਰਪੰਚ ਭਜਨ ਲਾਲ ਨੇ ਦੱਸਿਆ ਕਿ ਇਸ ਕੈਂਪ ਵਿਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹਲਕੇ ਦੇ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਜਾਵੇਗਾ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਭਜਨ ਲਾਲ ਸਰਪੰਚ ਨੇ ਹਲਕੇ ਦੇ ਲੋਕਾਂ ਨੂੰ ਇਸ ਕੈਂਪ ਦਾ ਲਾਹਾ ਲੈਣ ਲਈ ਅਪੀਲ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਧਰਮ ਨਗਰੀ ਦੀਆਂ ਸਮੱਸਿਆਵਾਂ ਸੰਬੰਧੀ ਬਲਵਿੰਦਰ ਸਿੰਘ ਖ਼ਾਲਸਾ ਨੇ ਉਪ ਮੰਡਲ ਮੈਜਿਸਟਰੇਟ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਐਨ.ਐੱਸ.ਐੱਸ. ਵਲੰਟੀਅਰਾਂ ਨੇ ਗਊਸ਼ਾਲਾ ਅਤੇ ਮੰਦਰ 'ਚ ਕੀਤੀ ਸੇਵਾ <br/>
Ad Position 24