15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿਨੋਦ ਮੇਘ ਦੇ ਹਲਕਾ ਇੰਚਾਰਜ ਬਣਨ 'ਤੇ ਹਲਕੇ ਦੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ <br/>

Ad Position 21
No active advertisement
ਅਜੀਤ ਡੈਸਕ 08-03-2026
ਬੱਲੂਆਣਾ, 7 ਮਾਰਚ (ਜਸਮੇਲ ਸਿੰਘ ਢਿੱਲੋਂ)- ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਤੋ ਗੰੁਨੋ੍ਹ ਵਾਸੀ ਵਿਨੋਦ ਮੇਘ ਨੂੰ ਹਲਕਾ ਬੱਲੂਆਣਾ ਦਾ ਹਲਕਾ ਇੰਚਾਰਜ ਥਾਪਣ 'ਤੇ ਹਲਕੇ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਹਲਕੇ ਦੇ ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ਅੱਜ ਪਹਿਲੀ ਵਾਰੀ ਹਲਕੇ ਦੇ ਲੋਕਾਂ ਨੂੰ ਆਪਣੇ ਹੀ ਹਲਕੇ ਦਾ ਵਸਨੀਕ ਹਲਕਾ ਇੰਚਾਰਜ ਮਿਲਿਆ ਹੈ | ਜਥੇਦਾਰ ਕੌਰ ਸਿੰਘ ਬਹਾਵਵਾਲਾ ਨੇ ਕਿਹਾ ਕਿ ਵਿਨੋਦ ਕੁਮਾਰ ਮੇਘ ਇਕ ਹੋਣਹਾਰ ਤੇ ਸੂਝਵਾਨ ਵਿਅਕਤੀ ਹੈ ਤੇ ਉਨ੍ਹਾਂ ਦੀ ਵਾਗਡੋਰ ਹੇਠ ਹਲਕੇ ਦੇ ਲੋਕ 2027 ਦੀਆਂ ਚੋਣਾਂ ਵਿਚ ਬੱਲੂਆਣਾ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਉਣਗੇ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ ਅਤੇ ਬੱਬਲ ਬੂਟਰ ਵਲੋਂ ਵਿਨੋਦ ਮੇਘ ਨੂੰ ਵਧਾਈਆਂ <br/> ਅਗਲੀ ਖ਼ਬਰ ਧਰਮ ਨਗਰੀ ਦੀਆਂ ਸਮੱਸਿਆਵਾਂ ਸੰਬੰਧੀ ਬਲਵਿੰਦਰ ਸਿੰਘ ਖ਼ਾਲਸਾ ਨੇ ਉਪ ਮੰਡਲ ਮੈਜਿਸਟਰੇਟ ਨਾਲ ਕੀਤੀ ਮੁਲਾਕਾਤ <br/>
Ad Position 24