17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 09-03-2026
ਫ਼ਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਧੋਬੀਘਾਟ ਮੁਹੱਲਾ ਵਿਚ ਮੌਜੂਦ ਸੀ ਤਾਂ ਮੁਖ਼ਬਰ ਦੀ ਇਤਲਾਹ 'ਤੇ ਗਲੀ ਨੰਬਰ 4 ਵਿਚ ਛਾਪੇਮਾਰੀ ਕਰਕੇ ਗੁਰਮੀਤ ਸਿੰਘ ਉਰਫ਼ ਕਾਕਾ ਪੁੱਤਰ ਉਜਾਗਰ ਸਿੰਘ ਵਾਸੀ ਫ਼ਾਜ਼ਿਲਕਾ ਨੂੰ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਉਸ ਦੇ ਘਰੋਂ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |


Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਅਤੇ ਗੋਲੀਆਂ ਸਣੇ ਇਕ ਵਿਅਕਤੀ ਕਾਬੂ, ਮੁਕੱਦਮਾ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ
Ad Position 24