17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੁਰਤੇਜ ਸਿੰਘ ਘੁੜਿਆਣਾ ਸਾਡਾ ਪਰਿਵਾਰਕ ਮੈਂਬਰ-ਸੁਖਬੀਰ <br/>

Ad Position 21
No active advertisement
ਅਜੀਤ ਡੈਸਕ 09-03-2026
ਬੱਲੂਆਣਾ, 8 ਮਾਰਚ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਤੋਂ ਤਿੰਨ ਵਾਰੀ ਵਿਧਾਇਕ ਰਹਿ ਚੁੱਕੇ ਗੁਰਤੇਜ ਸਿੰਘ ਘੁੜਿਆਣਾ ਸਾਡੇ ਪਰਿਵਾਰਿਕ ਮੈਂਬਰ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਗ੍ਰਹਿ ਵਿਖੇ ਹਲਕਾ ਬੱਲੂਆਣਾ ਦਾ ਨਵਾਂ ਇੰਚਾਰਜ ਥਾਪਣ ਸਮੇਂ ਹਲਕੇ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਗੁਰਤੇਜ ਸਿੰਘ ਘੁੜਿਆਣਾ ਨੇ 1997 ਤੋਂ ਅੱਜ ਤੱਕ ਹਲਕੇ ਦੇ ਲੋਕਾਂ ਦੀ ਤਨਦੇਹੀ ਨਾਲ ਸੇਵਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਗੁਰਤੇਜ ਸਿੰਘ ਘੁੜਿਆਣਾ ਨੂੰ ਜਲਦੀ ਹੀ ਕਿਸੇ ਹੋਰ ਨੇੜਲੇ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬ੍ਰਹਮ ਦਾਸ ਵਿਧਾਇਕ ਸਵਨਾ ਦੇ ਗ੍ਰਹਿ ਪਹੁੰਚੇ <br/> ਅਗਲੀ ਖ਼ਬਰ ਪੀ.ਓ. ਸਟਾਫ਼ ਨੇ 1 ਭਗੌੜਾ ਕੀਤਾ ਕਾਬੂ <br/>
Ad Position 24