17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬੱਲੂਆਣਾ ਵਿਖੇ ਕੈਂਪ ਦੌਰਾਨ 300 ਮਰੀਜ਼ਾਂ ਦੀ ਕੀਤੀ ਜਾਂਚ <br/>

Ad Position 21
No active advertisement
ਅਜੀਤ ਡੈਸਕ 09-03-2026
ਬੱਲੂਆਣਾ, 8 ਮਾਰਚ (ਜਸਮੇਲ ਸਿੰਘ ਢਿੱਲੋਂ)-ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਬੱਲੂਆਣਾ ਵਿਖੇ ਸੂਬਾ ਪ੍ਰਧਾਨ ਭਜਨ ਲਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ ਵਿਚ 300 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ | ਕੈਂਪ ਦੌਰਾਨ ਡਾ.ਅਤੁੱਲ ਪਰੂਥੀ, ਡਾ.ਰਮਨਦੀਪ ਕੌਰ, ਡਾ.ਡੀ.ਪੀ.ਗੋਦਾਰਾ, ਡਾ.ਅਸ਼ੋਕ ਕੁਮਾਰ ਡੇਲੂ, ਡਾ.ਧਰੁਵ ਬੱਬਰ ਆਦਿ ਨੇ ਆਪਣੀਆਂ ਸੇਵਾਵਾਂ ਦਿੱਤੀਆਂ | ਤੇਜਵੀਰ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਸਮੇਂ-ਸਮੇਂ 'ਤੇ ਮੁਫ਼ਤ ਚੈੱਕਅਪ ਕੈਂਪ ਲਗਾ ਕੇ ਇਲਾਕੇ ਦੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ | ਇਸ ਸਮੇਂ ਸਾਰੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਵੰਡੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਵਿਖੇ ਧੰਨ-ਧੰਨ ਬਾਬਾ ਭੂੰਮਣ ਸ਼ਾਹ ਦੇ ਨਾਂਅ 'ਤੇ ਬਣਿਆ ਚੌਕ ਸ਼ਹਿਰ ਵਾਸੀਆਂ ਨੂੰ ਸਮਰਪਿਤ <br/> ਅਗਲੀ ਖ਼ਬਰ ਜਾਖੜ ਟਰੱਸਟ ਨੇ ਆਧਾਰਸ਼ਿਲਾ ਸਕੂਲ ਦੀ ਨਿਰਦੇਸ਼ਕ ਅਨਾਮਿਕਾ ਗੁਪਤਾ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਕੀਤਾ ਸਨਮਾਨਿਤ...
Ad Position 24