10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਿੰਡ ਤੰਬੂ ਵਾਲਾ ਵਿਖੇ ਸਮਾਗਮ 'ਚ 42 ਪ੍ਰਾਣੀ ਅੰਮਿ੍ਤ ਛਕ ਕੇ ਸਿੰਘ ਸਜੇ

Ad Position 21
No active advertisement
ਅਜੀਤ ਡੈਸਕ 29-03-2026
ਜਲਾਲਾਬਾਦ, 28 ਮਾਰਚ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਤੰਬੂ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਪ੍ਰਬੰਧਕੀ ਕਮੇਟੀ ਅਤੇ ਪਿੰਡ ਦੀ ਸੰਗਤ ਦੇ ਨਾਲ ਮਿਲ ਕੇ ਸ਼ਹੀਦ ਬਾਬਾ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਅਤੇ ਖ਼ਾਲਸਾ ਸਾਜਣਾ ਦਿਵਸ ਨੂੰ ਮੁੱਖ ਰੱਖ ਕੇ ਸਮਾਗਮ ਕਰਵਾਇਆ ਗਿਆ¢ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ¢ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਪਹੁੰਚੇ ਅਤੇ ਉਨ੍ਹਾਂ ਨੇ 42 ਪ੍ਰਾਣੀਆਂ ਨੂੰ ਅੰਮਿ੍ਤ ਦੀ ਦਾਤ ਦਿੱਤੀ¢ ਸਮਾਗਮ ਵਿਚ ਐੱਸ ਜੀ ਪੀ ਸੀ ਮੈਂਬਰ ਦਰਸ਼ਨ ਸਿੰਘ ਮੋਠਾਂ ਵਾਲੇ ਵੀ ਹਾਜ਼ਰ ਹੋਏ¢ ਸਮਾਗਮ ਵਿਚ ਪਹੁੰਚੇ ਪੰਜ ਪਿਆਰੇ ਸਾਹਿਬਾਨ ਦਾ ਪ੍ਰਬੰਧਕੀ ਕਮੇਟੀ ਕਮੇਟੀ ਅਤੇ ਸੰਗਤਾਂ ਵਲ਼ੋਂ ਸਨਮਾਨ ਕੀਤਾ ਗਿਆ¢ ਸਮਾਗਮ ਦੀ ਸਮਾਪਤੀ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ¢
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਬਾਲ ਮੌਤਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਪੈਟਰੋਲ ਪੰਪਾਂ 'ਤੇ ਤੇਲ ਲਈ ਮਚੀ ਹਾਹਾਕਾਰ-ਅਫ਼ਵਾਹਾਂ ਕਾਰਨ ਉਮੜਿਆ ਜਨ ਸੈਲਾਬ
Ad Position 24