ਜਲਾਲਾਬਾਦ, 2 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਜਲਾਲਾਬਾਦ ਸ਼ਹਿਰੀ ਦੇ ਐੱਸ.ਡੀ.ਓ. ਸੰਦੀਪ ਕੁਮਾਰ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਦੀ ਸਾਂਭ-ਸੰਭਾਲ ਅਤੇ ਮੁਰੰਮਤ ਕਰਨ ਲਈ 11ਕੇ.ਵੀ ਘਾਗਾ ਫੀਡਰ, 11 ਕੇ ਵੀ ਗੁਮਾਨੀ ਵਾਲਾ, 11 ਕੇ.ਵੀ ਟਿਵਾਣਾ ਰੋਡ, 11 ਕੇ ਵੀ ਫ਼ਾਜ਼ਿਲਕਾ ਰੋਡ ਆਦਿ ਦੇ ਅਧੀਨ ਆਉਂਦੇ ਇਲਾਕੇ ਵਿਚ ਅੱਜ 3 ਅਪ੍ਰੈਲ 2026 ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ |