11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 08-04-2026
ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਬੋਦੀਵਾਲਾ ਪਿੱਥਾ ਦੇ ਰਕਬੇ ਵਿਚ ਗਸ਼ਤ ਕਰ ਰਹੀ ਸੀ ਤਾਂ ਰਾਹੁਲ ਕੁਮਾਰ ਉਰਫ਼ ਗੋਰਾ ਪੁੱਤਰ ਅਸ਼ੋਕ ਕੁਮਾਰ ਵਾਸੀ ਘੱਲੂ ਨੂੰ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਉਸ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਜਿਸ ਤੇ ਹੈਰੋਇਨ ਲੱਗੀ ਹੋਈ ਸੀ ਅਤੇ 10 ਰੁਪਏ ਦਾ ਕਰੰਸੀ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਐਕਟਿਵਾ ਵੱਜਣ ਨਾਲ ਸੱਟਾਂ ਲੱਗਣ ਸੰਬੰਧੀ ਲੜਕੀ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ 40 ਲੀਟਰ ਲਾਹਣ ਬਰਾਮਦ- ਮੁਕੱਦਮਾ ਦਰਜ
Ad Position 24