11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੁਸ਼ੀਲ ਕੁਮਾਰ ਸਵਾਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨਿਯੁਕਤ

Ad Position 21
No active advertisement
ਅਜੀਤ ਡੈਸਕ 08-04-2026
ਅਬੋਹਰ, 7 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਸ਼ੀਲ ਕੁਮਾਰ ਸਵਾਮੀ ਵਾਸੀ ਪਿੰਡ ਖੂਈਆਂ ਸਰਵਰ ਨੂੰ ਪਾਰਟੀ ਵਲੋਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ | ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸੁਸ਼ੀਲ ਕੁਮਾਰ ਸਵਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਅਮਨ ਅਰੋੜਾ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਹਲਕਾ ਇੰਚਾਰਜ ਅਰੁਣ ਨਾਰੰਗ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਲਗਨ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਮਾਰਟ ਫੋਨਾਂ ਦੀ ਮੰਗ ਨੂੰ ਲੈ ਕੇ ਸੀ.ਡੀ.ਪੀ.ਓ. ਨੂੰ ਸੌਂਪਿਆ ਮੰਗ ਪੱਤਰ... ਅਗਲੀ ਖ਼ਬਰ ਸਰਕਾਰੀ ਸਮਾਰਟ ਹਾਈ ਸਕੂਲ ਬੰਨਵਾਲਾ ਹਨੂਵੰਤਾ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤ
Ad Position 24