11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਭਾਜਪਾ ਮੰਡਲ ਅਰਨੀਵਾਲਾ ਵਲੋਂ 47 ਵਾਂ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026
ਮੰਡੀ ਅਰਨੀਵਾਲਾ, 7 ਅਪ੍ਰੈਲ (ਨਿਸ਼ਾਨ ਸਿੰਘ ਮੋਹਲ਼ਾ)-ਭਾਰਤੀ ਜਨਤਾ ਪਾਰਟੀ ਮੰਡਲ ਅਰਨੀਵਾਲਾ ਵਲੋਂ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਪਾਰਟੀ ਵਰਕਰਾਂ ਨੇ ਘਰਾਂ ਉੱਪਰ ਝੰਡੇ ਲਹਿਰਾਏ | ਇਸ ਮੌਕੇ ਮੰਡਲ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਅÏਲਖ, ਬੀ.ਸੀ ਮੋਰਚਾ ਪ੍ਰਧਾਨ ਪ੍ਰੇਮ ਚੰਦ, ਯੁਵਾ ਮੋਰਚਾ ਪ੍ਰਧਾਨ ਲਵਿਸ਼ ਸ਼ਰਮਾ, ਐੱਸ.ਸੀ ਵਾਈਸ ਪ੍ਰਧਾਨ ਅੰਗਰੇਜ਼ ਸਿੰਘ, ਲਧਾ ਰਾਮ, ਜਰਨੈਲ ਸਿੰਘ, ਡਾ.ਗੁਰਮੀਤ ਸਿੰਘ, ਰਿਪਨ ਸਿੰਘ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਮਨਿੰਦਰ ਸਿੰਘ, ਲਖਵਿੰਦਰ ਸਿੰਘ, ਮਨਦੀਪ ਸਿੰਘ, ਮਨਜੀਤ ਸਿੰਘ, ਚਰਨਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬ੍ਰਾਹਮਣ ਸਭਾ ਜਲਾਲਾਬਾਦ ਦੀ ਮੀਟਿੰਗ 'ਚ ਭਗਵਾਨ ਪਰਸ਼ੂ ਰਾਮ ਦੀ ਜਯੰਤੀ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਅਗਲੀ ਖ਼ਬਰ ਸਾਂਸਦ ਘੁਬਾਇਆ ਨੇ ਬੱਲੂਆਣਾ ਹਲਕੇ ਦੇ ਗੜੇ੍ਹਮਾਰੀ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
Ad Position 24