30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਖੇਤ ਦੀਆਂ ਮੋਟਰਾਂ ਦਾ ਸਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 10-04-2026
ਫ਼ਾਜ਼ਿਲਕਾ, 9 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਖੇਤਾਂ ਦੀਆਂ ਮੋਟਰਾਂ ਦਾ ਜ਼ਰੂਰੀ ਸਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਂਚ ਅਧਿਕਾਰੀ ਸ:ਥ ਕੇਵਲ ਕਿ੍ਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੀਤ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਬੰਨਵਾਲਾ ਹਨੂਵੰਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਖੇਤ ਵਿਚ ਲੱਗੀਆਂ 2 ਮੋਟਰਾਂ ਦਾ ਜ਼ਰੂਰੀ ਸਮਾਨ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ ਸੀ | ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਭਲਕੇ ਕੁੰਡਲ ਪਿੰਡ ਵਿਚ ਕਰਨਗੇ ਮੀਟਿੰਗ ਅਗਲੀ ਖ਼ਬਰ ਮਾਂ-ਬੱਚਾ ਮੌਤ ਦਰ ਘਟਾਉਣ ਲਈ ਹਾਈ-ਰਿਸਕ ਗਰਭਵਤੀ ਅÏਰਤਾਂ ਦਾ ਨਿਯਮਿਤ ਫਾਲੋ ਅਪ ਯਕੀਨੀ ਬਣਾਇਆ ਜਾਵੇ-ਸਿਵਲ ਸਰਜਨ ਸਿਵਲ...
Ad Position 24