30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਖੇਤ ਦੀਆਂ ਮੋਟਰਾਂ ਦਾ ਸਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 10-04-2026
ਫ਼ਾਜ਼ਿਲਕਾ, 9 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਖੇਤਾਂ ਦੀਆਂ ਮੋਟਰਾਂ ਦਾ ਜ਼ਰੂਰੀ ਸਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਂਚ ਅਧਿਕਾਰੀ ਸ:ਥ ਕੇਵਲ ਕਿ੍ਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੀਤ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਬੰਨਵਾਲਾ ਹਨੂਵੰਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਖੇਤ ਵਿਚ ਲੱਗੀਆਂ 2 ਮੋਟਰਾਂ ਦਾ ਜ਼ਰੂਰੀ ਸਮਾਨ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ ਸੀ | ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਭਲਕੇ ਕੁੰਡਲ ਪਿੰਡ ਵਿਚ ਕਰਨਗੇ ਮੀਟਿੰਗ ਅਗਲੀ ਖ਼ਬਰ ਦਿਵਯ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਪਿੰਡ ਫਰਵਾਂਵਾਲੀ ਵਿਖੇ ਸਤਿਸੰਗ ਸਮਾਗਮ
Ad Position 24