30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਅਫ਼ੀਮ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 10-04-2026
ਜਲਾਲਾਬਾਦ, 9 ਅਪ੍ਰੈਲ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ.ਫ਼ਾਜ਼ਿਲਕਾ ਅਤੇ ਬੀ.ਐੱਸ.ਐਫ ਦੀ ਪਾਰਟੀ ਵਲੋਂ ਜੋਧਾ ਭੈਣੀ ਤੋ ਗਹਿਲੇ ਵਾਲੀ ਭੈਣੀ ਦੇ ਵਿਚਕਾਰ ਨਾਕਾਬੰਦੀ ਕੀਤੀ ਹੋਈ ਸੀ ਤਾਂ ਸ਼ੱਕ ਦੀ ਬਿਨਾ 'ਤੇ ਗੁਰਪ੍ਰੀਤ ਸਿੰਘ ਪੁੱਤਰ ਲਾਭ ਸਿੰਘ ਵਾਸੀ ਚਿਮਣੇ ਵਾਲਾ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 300 ਗਰਾਮ ਅਫ਼ੀਮ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਨੂੰ ਸਮਰਪਿਤ ਅੰਮਿ੍ਤ ਸੰਚਾਰ ਅੱਜ ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਭਲਕੇ ਕੁੰਡਲ ਪਿੰਡ ਵਿਚ ਕਰਨਗੇ ਮੀਟਿੰਗ
Ad Position 24