07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 16-04-2026

ਫ਼ਾਜ਼ਿਲਕਾ, 15 ਅਪ੍ਰੈਲ(ਦਵਿੰਦਰ ਪਾਲ ਸਿੰਘ)-ਅਰਨੀਵਾਲਾ ਥਾਣਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਪਰਚਾ ਦਰਜ਼ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਟਾਹਲੀ ਵਾਲਾ ਦੇ ਨੇੜੇ ਮੌਜੂਦ ਸੀ ਤਾਂ ਸੁਰਿੰਦਰ ਸਿੰਘ ਉਰਫ਼ ਛਿੰਦਾ ਪੁੱਤਰ ਕਾਲਾ ਸਿੰਘ ਵਾਸੀ ਘੱਟਿਆਂਵਾਲੀ ਬੋਦਲਾ ਨੂੰ ਕਾਬੂ ਕਰਕੇ ਉਸ ਕੋਲੋਂ 60 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜਿਸ ਤੋਂ ਬਾਅਦ ਉਸ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸਬ ਯਾਰਡ ਮੰਡੀ ਰੋੜਾਂਵਾਲੀ ਤੇ ਫੋਕਲ ਪੁਆਇੰਟ ਹਲੀਮ ਵਾਲਾ 'ਚ ਨਹੀਂ ਹੋ ਸਕੀ ਕਣਕ ਦੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਡੀ.ਸੀ.ਐਮ. ਸਕੂਲਾਂ ਵਿਚ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਸਮਾਰੋਹ
Ad Position 24