12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 17-04-2026
ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਜੀਤ ਸਿੰਘ ਪੁੱਤਰ ਉੱਤਮ ਸਿੰਘ ਵਾਸੀ ਪਿੰਡ ਲਾਧੂਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪ੍ਰੇਮ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਢੰਡੀ ਕਦੀਮ ਅਤੇ ਜਰਨੈਲ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਲਾਧੂਕਾ ਨੇ ਪੁਰਾਣੀ ਰੰਜਸ਼ ਕਰਕੇ ਉਸ ਦੀ ਕੁੱਟਮਾਰ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਵਿਚ ਡੇਂਗੂ 'ਤੇ ਮਲੇਰੀਆ ਤੋਂ ਬਚਾਅ ਲਈ ਫੌਗਿੰਗ ਸ਼ੁਰੂ ਅਗਲੀ ਖ਼ਬਰ ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ 21 ਅਪ੍ਰੈਲ ਨੂੰ ਵਿਧਾਇਕ ਗੋਲਡੀ ਕੰਬੋਜ ਦੀ ਕੋਠੀ ਦੇ ਘਿਰਾਓ ਦਾ ਐਲਾਨ...
Ad Position 24