14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੇਰਾ ਖੇੜਾ ਸਕੂਲ ਵਿਖੇ ਐਨ.ਐਸ.ਐਸ. ਕੈਂਪ ਦਾ ਆਯੋਜਨ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਬੱਲੂਆਣਾ, 17 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਕੇਰਾ ਖੇੜਾ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਇਕ ਰੋਜ਼ਾ ਐਨ.ਐੱਸ.ਐੱਸ.ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਵਿਚ ਸਕੂਲ ਦੇ ਲਗਭਗ 50 ਵਿਦਿਆਰਥੀਆਂ ਨੇ ਭਾਗ ਲਿਆ | ਕੈਂਪ ਦੌਰਾਨ ਵਿਦਿਆਰਥੀਆਂ ਨੇ ਸਕੂਲ ਦੀ ਸਫ਼ਾਈ ਕੀਤੀ ਅਤੇ ਪੌਦਿਆਂ ਦੀ ਕਾਟ ਛਾਟ ਵੀ ਕੀਤੀ | ਪ੍ਰੋਗਰਾਮ ਅਫ਼ਸਰ ਸੁਰਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਸਫ਼ਾਈ ਦੇ ਮਹੱਤਵ ਬਾਰੇ ਦੱਸਿਆ | ਇਸ ਸਮੇਂ ਸਕੂਲ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਚਾਰ ਨੌਜਵਾਨ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਵਾਤਾਵਰਨ ਸੰਭਾਲ ਸੰਬੰਧੀ ਰਚਨਾਤਮਿਕ ਗਤੀਵਿਧੀਆਂ ਦਾ ਆਯੋਜਨ
Ad Position 24