14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਨਸ਼ੀਲੇ ਕੈਪਸੂਲਾਂ ਸਮੇਤ ਅÏਰਤ ਕਾਬੂ

Ad Position 21
No active advertisement
ਅਜੀਤ ਡੈਸਕ 19-04-2026
ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਅÏਰਤ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਫ਼ਤਿਹਗੜ੍ਹ ਦੇ ਰਸਤੇ 'ਤੇ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਇਕ ਅÏਰਤ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਆ ਸਕਦੀ ਹੈ | ਪੁਲਿਸ ਵਲੋਂ ਛਾਪੇਮਾਰੀ ਕਰਕੇ ਸਰੋਜ ਪਤਨੀ ਪਰਮਜੀਤ ਸਿੰਘ ਵਾਸੀ ਫ਼ਤਿਹਗੜ੍ਹ ਨੂੰ 100 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਨਵੇਂ ਤਹਿਸੀਲਦਾਰ ਮਨਿੰਦਰ ਸਿੰਘ ਨੇ ਸੰਭਾਲਿਆ ਕਾਰਜਭਾਰ ਅਗਲੀ ਖ਼ਬਰ ਚੂਰਾ ਪੋਸਤ ਸਮੇਤ ਇਕ ਕਾਬੂ
Ad Position 24