03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪਿੰਡ ਮੁਹੰਮਦ ਪੀਰਾ 'ਚ ਗੁਰਬਾਣੀ ਕੰਠ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 24-04-2026
ਫ਼ਾਜ਼ਿਲਕਾ, 23 ਅਪ੍ਰੈਲ (ਅਮਰਜੀਤ ਸ਼ਰਮਾ)-ਪਿੰਡ ਮੁਹੰਮਦ ਪੀਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਗੁਰਬਾਣੀ ਦੇ ਪ੍ਰਚਾਰ ਅਤੇ ਪਸਾਰ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਗੁਰਬਾਣੀ ਪਾਠ ਅਤੇ ਕੰਠ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਉਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਸਮਾਰੋਹ ਪਿ੍ੰਸੀਪਲ ਸ੍ਰੀਮਤੀ ਸਮਿ੍ਤੀ ਕਵਾਤੜਾ ਅਤੇ ਭਾਈ ਜਸਬੀਰ ਸਿੰਘ ਚੱਕ ਖਿਓ ਵਾਲਾ ਦੀ ਅਗਵਾਈ ਹੇਠ ਸੰਪੰਨ ਹੋਇਆ | ਭਾਈ ਜਸਬੀਰ ਸਿੰਘ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨਵੀਂ ਪੀੜ੍ਹੀ ਵਿਚ ਨੈਤਿਕ ਕਦਰਾਂ-ਕੀਮਤਾਂ ਅਤੇ ਸਿੱਖੀ ਪ੍ਰਤੀ ਪਿਆਰ ਵਧਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਿਮੀਗੋ ਸਕੂਲ 'ਚ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਕੇਰੀਆਂ ਵਿਖੇ ਮਨਾਇਆ ਗਿਆ ਧਰਤੀ ਦਿਵਸ
Ad Position 24