03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਿਮੀਗੋ ਸਕੂਲ 'ਚ ਖੇਡ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 24-04-2026
ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ 'ਚ ਦਸਵੀਂ ਜਮਾਤ ਦੇ ਵਿਦਿਆਰਥੀਆ ਵਿਚਕਾਰ ਹਾਊਸ ਵਾਈਜ਼ ਵਾਲੀਬਾਲ ਅਤੇ ਫੁੱਟਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਫੁੱਟਬਾਲ ਮੁਕਾਬਲਿਆਂ ਵਿਚ ਟੋਪਾਜ ਹਾਊਸ ਪਹਿਲੇ, ਰੂਬੀ ਹਾਊਸ ਦੂਜੇ, ਸਫਾਇਰ ਹਾਊਸ ਤੀਜੇ ਸਥਾਨ 'ਤੇ ਰਿਹਾ | ਵਾਲੀਬਾਲ ਮੁਕਾਬਲੇ 'ਚ ਅਮਰਾਇਲਡ ਹਾਊਸ ਪਹਿਲੇ, ਸਫਾਇਰ ਹਾਊਸ ਪਹਿਲੇ, ਸਫਾਇਰ ਹਾਊਸ ਦੂਜੇ, ਟੋਪਾਜ ਹਾਊਸ ਤੀਜੇ ਸਥਾਨ 'ਤੇ ਰਿਹਾ | ਸਮਾਪਤੀ 'ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ ਅਤੇ ਪਿ੍ੰਸੀਪਲ ਰਜਨੀ ਸ਼ਰਮਾ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਦੇ ਆਰ.ਟੀ.ਈ.ਪੋਰਟਲ 'ਚ ਤਕਨੀਕੀ ਖ਼ਰਾਬੀ, ਮਾਪੇ ਪ੍ਰੇਸ਼ਾਨ, ਬੱਚਿਆਂ ਦਾ ਭਵਿੱਖ ਦਾਅ 'ਤੇ ਅਗਲੀ ਖ਼ਬਰ ਪਿੰਡ ਮੁਹੰਮਦ ਪੀਰਾ 'ਚ ਗੁਰਬਾਣੀ ਕੰਠ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ
Ad Position 24