11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਬਲਜੀਤ ਕੌਰ ਬੰਗੜ ਮੁੜ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਿਰੋਜਪੁਰ, 24 ਅਪ੍ਰੈਲ(ਸੁਖਵਿੰਦਰ ਸਿੰਘ)-ਪੰਜਾਬ ਕਾਂਗਰਸ ਵਲੋ ਸੰਗਠਨ ਨੂੰ ਮਜ਼ਬੂਤ ਕਰਨ ਦੇ ਲਈ ਵੱਡਾ ਕਦਮ ਚੁੱਕਦਿਆਂ ਜ਼ਿਲ੍ਹਾ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ | ਇਹ ਸੂਚੀ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੇ ਦਿਸਾਂ ਨਿਰਦੇਸ਼ਾਂ ਦੇ ਅਨੁਸਾਰ ਸੰਗਠਨ ਸਿਰਜਣ ਅਭਿਆਸ ਤਹਿਤ ਪਾਰਟੀ ਵਲਾੋ ਦੂਸਰੀ ਵਾਰ ਬਲਜੀਤ ਕੌਰ ਬੰਗੜ ਨੂੰ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ ਕੀਤਾ ਹੈ | ਆਪਣੀ ਨਿਯੁਕਤੀ 'ਤੇ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ,ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਅਤੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਸਮੇਤ ਸਮੂਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰੋ ਘਰੀਂ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਪਰਲੇ ਪੱਧਰ ਤਕ ਲਿਜਾਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰ ਪਾਲ ਭਾਟਾ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ 'ਚ ਵਾਈਸ ਪ੍ਰਧਾਨ ਅਗਲੀ ਖ਼ਬਰ 27 ਨੂੰ ਹੜਤਾਲ 'ਤੇ ਰਹਿਣਗੇ ਖਾਦ ਅਤੇ ਦਵਾਈ ਵਿਕਰੇਤਾ
Ad Position 24