22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਨਸ਼ੇ ਦੀ ਹਾਲਤ 'ਚ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 27-04-2026
ਫ਼ਾਜ਼ਿਲਕਾ, 26 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬੋਦੀਵਾਲਾ ਪੀਥਾ ਤੋਂ ਪਿੰਡ ਖੂਈ ਖੇੜਾ ਜਾ ਰਹੀ ਸੀ ਤਾਂ ਫਲਾਈ ਓਵਰ ਨੇੜੇ ਸੰਦੀਪ ਸਿੰਘ ਪੁੱਤਰ ਹਰਮੀਤ ਸਿੰਘ ਵਾਸੀ ਪਿੰਡ ਡੰਗਰ ਖੇੜਾ ਦਿਖਾਈ ਦਿੱਤਾ | ਜੋ ਨਸ਼ੇ ਦੀ ਹਾਲਤ ਵਿਚ ਸੀ ਅਤੇ ਉਸ ਦੀ ਡੋਪ ਟੈੱਸਟ ਦੀ ਰਿਪੋਰਟ ਪੌਜਿਟਿਵ ਆਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲੰਮੇ ਬਿਜਲੀ ਕੱਟਾਂ ਕਾਰਨ ਹਰ ਵਰਗ ਪਰੇਸ਼ਾਨ-ਲਖਵਿੰਦਰ ਸਿੰਘ ਪੀਰ ਮੁਹੰਮਦ ਅਗਲੀ ਖ਼ਬਰ ਹੈਰੋਇਨ ਸਮੇਤ 1 ਵਿਅਕਤੀ ਕਾਬੂ
Ad Position 24