10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਡਰੱਗ ਅਤੇ ਸੋਸ਼ਓ ਇਕਨਾਮਿਕ ਸਰਵੇ ਦੇ ਸੰਬੰਧੀ ਹਲਕਾ ਬੱਲੂਆਣਾ ਅਤੇ ਅਬੋਹਰ ਵਿਖੇ ਗਿਣਤੀਕਾਰ 'ਤੇ ਸੁਪਰਵਾਈਜ਼ਰ ਨੂੰ ਟਰੇਨਿੰਗ ਦਿੱਤੀ ਗਈ

Ad Position 21
No active advertisement
ਅਜੀਤ ਡੈਸਕ 29-04-2026
ਫ਼ਾਜ਼ਿਲਕਾ, 28 ਅਪ੍ਰੈਲ (ਦਵਿੰਦਰ ਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਫ਼ਾਜ਼ਿਲਕਾ ਜਗਵਿੰਦਰਜੀਤ ਸਿੰਘ ਗਰੇਵਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 082-ਬੱਲੂਆਣਾ, 81-ਅਬੋਹਰ ਵਿਚ ਡਰੱਗ ਅਤੇ ਸੋਸ਼ਓ ਇਕਨਾਮਿਕ ਸਰਵੇ ਦੀ ਗਿਣਤੀਕਾਰ ਅਤੇ ਸੁਪਰਵਾਈਜ਼ਰ ਨੂੰ ਟਰੇਨਿੰਗ ਦਿੱਤੀ ਗਈ | ਇਸ ਟਰੇਨਿੰਗ ਵਿਚ ਸਰਵੇ ਐਪ ਬਾਰੇ ਵਿਸਤਾਰ ਨਾਲ ਦੱਸਿਆ ਗਿਆ ਅਤੇ ਗਿਣਤੀਕਾਰਾਂ ਵਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ | ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਹਨਾਂ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ | ਗਿਣਤੀਕਾਰਾਂ ਵਲੋਂ ਹਰ ਘਰ ਵਿਚ ਜਾ ਕੇ ਡਰੱਗ ਅਤੇ ਸੋਸ਼ਓ ਇਕਨਾਮਿਕ ਸਰਵੇ ਕੀਤਾ ਜਾਣਾ ਹੈ | ਕਿਸੇ ਵੀ ਤਰ੍ਹਾਂ ਦੀ ਸ਼ੰਕਾ ਜਾਂ ਸਲਾਹ ਵਾਸਤੇ ਦਫ਼ਤਰ ਵਲੋਂ ਜਾਰੀ ਹੈਲਪ ਲਾਈਨ ਨੰਬਰ 'ਤੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਵਲੋਂ 3 ਮਈ ਨੂੰ ਲਗਾਇਆ ਜਾਵੇਗਾ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਅਗਲੀ ਖ਼ਬਰ ਪੁਲਿਸ ਵਿਭਾਗ ਫ਼ਾਜ਼ਿਲਕਾ ਵਲੋਂ ਦੋਸ਼ੀ ਨਿਸ਼ਾਨ ਸਿੰਘ ਦੀ ਭਾਲ ਜਾਰੀ
Ad Position 24