12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੁੰਨਿਆ ਦੇ ਦਿਹਾੜੇ 'ਤੇ ਖੀਰ ਦੇ ਲੰਗਰ ਲਗਾਏ

Ad Position 21
No active advertisement
ਅਜੀਤ ਡੈਸਕ 03-05-2026
ਬੱਲੂਆਣਾ, 2 ਮਈ (ਢਿੱਲੋਂ)-ਹਿੰਮਤਪੁਰਾ ਦੇ ਗੁਰਦੁਆਰਾ 'ਦਸ ਗੁਰੂ ਦਰਸ਼ਨ ਸਾਹਿਬ' ਵਿਖੇ ਪੁੰਨਿਆ ਦਾ ਦਿਹਾੜਾ ਮਨਾਉਂਦੇ ਹੋਏ ਪਾਠ ਦੇ ਭੋਗ ਪਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਗ੍ਰੰਥੀ ਬਾਬਾ ਕਮਲਜੀਤ ਸਿੰਘ ਨੇ ਦੱਸਿਆ ਕਿ ਇੱਥੇ ਹਰ ਮਹੀਨੇ ਦੀ ਪੁੰਨਿਆ 'ਤੇ ਪਾਠ ਦੇ ਭੋਗ ਪਾਏ ਜਾਂਦੇ ਹਨ | ਪਾਠ ਦੇ ਭੋਗ ਉਪਰੰਤ ਖੀਰ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਲੰਗਰ ਦੀ ਸੇਵਾ ਪ੍ਰੀਤਮ ਸਿੰਘ ਪੁੱਤਰ ਨਰ ਸਿੰਘ ਦੇ ਪਰਿਵਾਰ ਵਲੋਂ ਕੀਤੀ ਗਈ | ਇਸ ਸਮੇਂ ਸੰਗਤਾਂ ਦਾ ਭਾਰੀ ਇਕੱਠ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਜ਼ਿਲ੍ਹਾ ਪ੍ਰਧਾਨ ਸਿੱਧੂ ਸਨਮਾਨਿਤ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
Ad Position 24