12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਾਂਗਰਸ ਜ਼ਿਲ੍ਹਾ ਪ੍ਰਧਾਨ ਸਿੱਧੂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 03-05-2026
ਅਬੋਹਰ, 2 ਮਈ (ਸੁਖਜੀਤ ਸਿੰਘ ਬਰਾੜ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿਖੇ ਲਗਾਏ ਗਏ ਸੰਗਠਨ ਸਿਰਜਣ ਅਭਿਆਨ ਕੈਂਪ ਵਿਚ ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਸਦਕਾ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ, ਸਹਾਇਕ ਇੰਚਾਰਜ ਰਾਵਿੰਦਰ ਡਾਲਵੀ, ਸੂਰਜ ਠਾਕੁਰ, ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਚਿਨ ਰਾਓ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਦੀਪ ਪਾਠਕ ਉੱਤੇ ਕਾਰਵਾਈ ਕਾਨੂੰਨ ਅਨੁਸਾਰ ਹੋਈ ਹੈ-ਵਿਧਾਇਕ ਗੋਲਡੀ ਕੰਬੋਜ ਅਗਲੀ ਖ਼ਬਰ ਪੁੰਨਿਆ ਦੇ ਦਿਹਾੜੇ 'ਤੇ ਖੀਰ ਦੇ ਲੰਗਰ ਲਗਾਏ
Ad Position 24