12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮੰਡੀ ਲਾਧੂਕਾ ਦੀ ਅਨਾਜ ਮੰਡੀ ਵਿਚ ਲੱਗੇ ਕਣਕ ਦੀਆਂ ਬੋਰੀਆਂ ਦੇ ਅੰਬਾਰ

Ad Position 21
No active advertisement
ਅਜੀਤ ਡੈਸਕ 03-05-2026
ਮੰਡੀ ਲਾਧੂਕਾ, 2 ਮਈ (ਸੈਣੀ)-ਮੰਡੀ ਲਾਧੂਕਾ ਦੀ ਅਨਾਜ ਮੰਡੀ ਵਿਖੇ ਪਨਸਪ ਅੰਜਾਸੀ ਦੀ ਲਿਫ਼ਟਿੰਗ ਨਾ ਹੋਣ ਦੇ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ¢ ਆੜ੍ਹਤੀਆਂ ਦਾ ਕਹਿਣਾ ਹੈ ਕਿ ਪਨਸਪ ਅੰਜਾਸੀ ਦੀ ਲਿਫ਼ਟਿੰਗ ਨਾ ਹੋਣ ਕਾਰਨ ਸਾਨੂੰ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਮੰਡੀ ਵਿਚ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ ਖੁੱਲੇ੍ਹ ਅਸਮਾਨ ਥੱਲੇ ਪਏ ਹਨ¢ ਆੜ੍ਹਤੀਆਂ ਤੇ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਭਗਵੰਤ ਮਾਨ ਦੀ ਸਰਕਾਰ ਲੋਕ ਹਿਤਾਂ ਵਿਚ ਹੈ ਤਾਂ ਮੰਡੀ ਲਾਧੂਕਾ ਦੀ ਅਨਾਜ ਮੰਡੀ ਵਿਚ ਲਿਫ਼ਟਿੰਗ ਦੇ ਹਾਲਾਤਾਂ ਨੂੰ ਸੁਧਾਰਿਆ ਜਾਵੇ ਨਹੀਂ ਤਾਂ ਕਿਸਾਨ ਸੜਕਾਂ 'ਤੇ ਸੰਘਰਸ਼ ਲਈ ਵੀ ਤਿਆਰ ਹੈ¢
Ad Position 22
No active advertisement
ਪਿਛਲੀ ਖ਼ਬਰ ਪਟੇਲ ਪਾਰਕ ਸੁਧਾਰ ਸਭਾ ਵਲੋਂ ਸੁੰਦਰ ਕਾਂਡ ਪ੍ਰਾਇਣ ਯੱਗ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਸੰਦੀਪ ਪਾਠਕ ਉੱਤੇ ਕਾਰਵਾਈ ਕਾਨੂੰਨ ਅਨੁਸਾਰ ਹੋਈ ਹੈ-ਵਿਧਾਇਕ ਗੋਲਡੀ ਕੰਬੋਜ
Ad Position 24