27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੁਖਮਨਜੋਤ ਸਿੰਘ ਸੰਧੂ ਮੋਹਲਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 04-05-2026
ਮੰਡੀ ਲਾਧੂਕਾ, 3 ਮਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਮੋਹਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਮਨਜੋਤ ਸਿੰਘ ਸੰਧੂ ਮੋਹਲਾ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਚੇਅਰਮੈਨ ਜਰਨੈਲ ਸਿੰਘ, ਵਾਈਸ ਚੇਅਰਮੈਨ ਨਵਨੀਤ ਕੰਬੋਜ, ਬਲਾਕ ਸੰਮਤੀ ਮੈਂਬਰ ਡਿੰਪਲ ਕੰਬੋਜ, ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਸੈਣੀ, ਪਿੰਡ ਢਾਣੀ ਮੋਹਰੀ ਰਾਮ ਦੇ ਸਰਪੰਚ ਵਿਕੀ ਕੰਬੋਜ, ਪਿੰਡ ਬੁੱਧੋਕੇ ਦੇ ਸਰਪੰਚ ਵਿੰਦੂ ਕੰਬੋਜ, ਪਿੰਡ ਚੱਕ ਸਿੰਘੇ ਵਾਲਾ ਸੈਣੀਆਂ ਦੇ ਸਰਪੰਚ ਹਰਵਿੰਦਰ ਸਿੰਘ, ਪਿੰਡ ਜੈਮਲ ਵਾਲਾ ਦੇ ਸਰਪੰਚ ਰੰਗਾ ਰਾਮ, ਪਿੰਡ ਖੰੂਡ ਵਾਲਾ ਸੈਣੀਆਂ ਦੇ ਸਰਪੰਚ ਹਰਜਿੰਦਰ ਸਿੰਘ, ਸੁਖਦੀਪ ਸਿੰਘ ਸੰਧੂ ਮੋਹਲਾ, ਮੰਨੂ ਸੈਣੀ ਰੰਗੀਲਾ, ਲਾਡੀ ਪੀ.ਏ. ਆਦਿ ਨੇ ਸੁਖਮਨਜੋਤ ਸਿੰਘ ਸੰਧੂ ਮੋਹਲਾ ਨੂੰ ਵਧਾਈ ਦਿੰਦਿਆਂ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਪਾਰਟੀ ਦੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਤੇ ਹੋਰ ਸਾਮਾਨ ਮਿਲਿਆ, ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24