27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮੁਫ਼ਤ ਹਫ਼ਤਾਵਾਰੀ ਮੈਡੀਕਲ ਕੈਂਪ 'ਚ 66 ਮਰੀਜ਼ਾਂ ਨੇ ਲਿਆ ਲਾਹਾ

Ad Position 21
No active advertisement
ਅਜੀਤ ਡੈਸਕ 04-05-2026
ਜਲਾਲਾਬਾਦ, 3 ਮਈ (ਜਤਿੰਦਰ ਪਾਲ ਸਿੰਘ)- ਸਥਾਨਕ ਗਾਂਧੀ ਨਗਰ 'ਚ ਪਰਸÉਾਰਥ ਸਭਾ ਵਲ਼ੋਂ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ ਵਿਖੇ ਹਫ਼ਤਾਵਾਰੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ¢ ਮਾਨਵਤਾ ਦੀ ਸੇਵਾ ਲਈ ਲੱਗੇ ਇਸ ਮੈਡੀਕਲ ਚੈੱਕਅਪ ਕੈਂਪ 'ਚ ਡਾ. ਓਮ ਪ੍ਰਕਾਸ਼ ਕੰਬੋਜ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ 66 ਮਰੀਜ਼ਾਂ ਦੇ ਸਿਹਤ ਦੀ ਜਾਂਚ ਕੀਤੀ ਅਤੇ ਸਭਾ ਵਲ਼ੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ¢ ਅਹੁਦੇਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਸÉਾਰਥ ਸਭਾ ਵਲੋਂ ਹਰ ਬੁੱਧਵਾਰ ਅਤੇ ਐਤਵਾਰ ਨੂੰ ਇਹ ਮੁਫ਼ਤ ਕੈਂਪ ਲਗਾਇਆ ਜਾਂਦਾ ਹੈ ¢ ਇਸ ਮੌਕੇ ਸਭਾ ਦੇ ਸਰਪ੍ਰਸਤ ਅਨਿਲਦੀਪ ਨਾਗਪਾਲ, ਪ੍ਰਧਾਨ ਵਿਜੇ ਬਾਘਲਾ, ਮੀਤ ਪ੍ਰਧਾਨ ਗੁਰਚਰਨ ਕਮੀਰੀਆ, ਖ਼ਜ਼ਾਨਚੀ ਸੁਰੇਸ਼ ਚੌਹਾਨ, ਰਮੇਸ਼ ਰਾਠੀ, ਇੰਦਰਜੀਤ ਸਿੰਘ ਬੱਬਰ ਬਿੱਟੂ, ਮੈਡਮ ਰਮਨ ਅਤੇ ਮਾਨਿਕ ਚੌਹਾਨ ਹਾਜ਼ਰ ਸਨ ¢
Ad Position 22
No active advertisement
ਪਿਛਲੀ ਖ਼ਬਰ ਨਵੀਂ ਅਨਾਜ ਮੰਡੀ 'ਚ ਲੋਡਿੰਗ ਲੇਬਰ ਯੂਨੀਅਨ ਦਾ ਗਠਨ ਅਗਲੀ ਖ਼ਬਰ ਹੈਰੋਇਨ ਸਮੇਤ 2 ਕਾਬੂ
Ad Position 24