13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 06-05-2026

ਫ਼ਾਜ਼ਿਲਕਾ, 5 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਪਿੰਡ ਬਹਿਕ ਖ਼ਾਸ ਜੀ.ਟੀ ਰੋਡ ਨੇੜੇ ਪੁੱਜੇ ਤਾਂ ਰਾਜ ਸਿੰਘ ਉਰਫ਼ ਰਾਜੂ ਪੁੱਤਰ ਯੋਧਾ ਸਿੰਘ ਵਾਸੀ ਪਿੰਡ ਲਾਧੂਕਾ ਸ਼ੱਕੀ ਹਾਲਤ ਵਿਚ ਦਿਖਾਈ ਦਿੱਤਾ | ਜਿਸ ਨੂੰ ਪੁਲਿਸ ਪਾਰਟੀ ਵਲੋਂ ਰੋਕ ਕੇ ਚੈੱਕ ਕੀਤਾ ਤਾਂ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਗੁਦਾਮਾਂ 'ਚ ਪਈ ਲੱਖਾਂ ਬੋਰੀ ਕਣਕ ਭਿੱਜੀ, ਵਿਭਾਗ ਵਲੋਂ ਨੋਟਿਸ ਜਾਰੀ <br/> ਅਗਲੀ ਖ਼ਬਰ ਹੈਰੋਇਨ ਅਤੇ ਐਕਟਿਵਾ ਸਮੇਤ 2 ਕਾਬੂ
Ad Position 24