17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਸ਼ੇ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 07-05-2026
ਜਲਾਲਾਬਾਦ, 6 ਮਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਜਲਾਲਾਬਾਦ ਪਾਸ ਚੈਕਿੰਗ ਦੌਰਾਨ ਮਲਕੀਤ ਸਿੰਘ ਉਰਫ਼ ਸੋਨੂੰ ਵਾਸੀ ਵਾਟਰ ਵਰਕਸ ਨੰਬਰ 4 ਦਸਮੇਸ਼ ਨਗਰੀ ਜਲਾਲਾਬਾਦ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਰੀ ਉਹ ਵਾਸੀ ਜੰਮੂ ਬਸਤੀ ਜਲਾਲਾਬਾਦ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ | ਪੁਲਿਸ ਨੇ ਮੌਕੇ ਤੋਂ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਸੜਿਆ ਨੋਟ ਬਰਾਮਦ ਕਰਕੇ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਨੇ ਅੰਬੇਡਕਰ ਚੌਕ 'ਤੇ ਲਗਾਇਆ ਧਰਨਾ ਅਗਲੀ ਖ਼ਬਰ ਲਾਹਣ ਸਮੇਤ ਇਕ ਵਿਅਕਤੀ ਕਾਬੂ
Ad Position 24