17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕਿਸਾਨਾਂ ਦੀਆਂ ਸਬਮਰਸੀਬਲ ਮੋਟਰਾਂ ਦੀਆਂ ਕੇਬਲਾਂ ਚੋਰੀ

Ad Position 21
No active advertisement
ਅਜੀਤ ਡੈਸਕ 07-05-2026
ਮੰਡੀ ਲਾਧੂਕਾ, 6 ਮਈ (ਮਨਪ੍ਰੀਤ ਸਿੰਘ ਸੈਣੀ)-ਬੀਤੀ ਰਾਤ ਪਿੰਡ ਰੰਗੀਲਾ ਅਤੇ ਪਿੰਡ ਚੱਕ ਪੁੰਨਾਂ ਵਾਲੀ ਦੇ ਖੇਤਾਂ 'ਚ ਲੱਗੀਆਂ ਮੱਛੀ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆਂ ਹੈ¢ ਇਸ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਰੰਗੀਲਾ ਦੇ ਕਿਸਾਨ ਗੁਰਚਰਨ ਸਿੰਘ, ਕਰਮ ਸਿੰਘ, ਗਿਆਨ ਸਿੰਘ, ਪ੍ਰਗਟ ਸਿੰਘ ਅਤੇ ਪਿੰਡ ਚੱਕ ਪੁੰਨਾਂ ਵਾਲੀ ਦੇ ਕਿਸਾਨ ਹਰਬੰਸ ਸਿੰਘ, ਬਲਬੀਰ ਸਿੰਘ ਨੇ ਦੱਸਿਆਂ ਕਿ ਸਾਡੀਆਂ ਸਬਮਰਸੀਬਲ ਮੋਟਰਾਂ ਦੀਆਂ ਕੇਬਲਾਂ ਬੀਤੀ ਰਾਤ ਚੋਰ ਚੋਰੀ ਕਰਕੇ ਲੈ ਗਏ ਹਨ¢ ਇਸ ਦਾ ਪਤਾ ਉਸ ਟਾਈਮ ਲੱਗਾ ਜਦੋਂ ਸਵੇਰ ਹੋਣ 'ਤੇ ਕਿਸਾਨ ਖੇਤ ਗਏ ¢
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਦੀਪ ਜਾਖੜ ਨੇ ਕੱਲਰ ਖੇੜਾ ਮੰਡੀ ਦਾ ਕੀਤਾ ਦੌਰਾ ਅਗਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਜਥੇਬੰਦੀ ਵਲੋਂ ਐਸ.ਡੀ.ਓ ਖ਼ਿਲਾਫ਼ ਧਰਨਾ
Ad Position 24